Download Now Banner

This browser does not support the video element.

ਸੰਗਰੂਰ: ਐਸ.ਐਸ.ਪੀ ਸੰਗਰੂਰ ਵੱਲੋਂ  ਸੰਗਰੂਰ ਪੁਲਿਸ ਅਧਿਕਾਰੀਆਂ ਨੂੰ ਡੀ.ਜੀ.ਪੀ ਕਮੇਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ

Sangrur, Sangrur | Aug 27, 2025
ਐਸ.ਐਸ.ਪੀ ਸੰਗਰੂਰ ਵੱਲੋਂ ਸੰਗਰੂਰ ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ ਅਟੁੱਟ ਵਚਨਬੱਧਤਾ, ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਡੀ.ਜੀ.ਪੀ ਕਮੇਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ।
Read More News
T & CPrivacy PolicyContact Us