This browser does not support the video element.
ਫਤਿਹਗੜ੍ਹ ਸਾਹਿਬ: ਸਰਹਿੰਦ-ਬਸੀ ਪਠਾਣਾ ਰੇਲ ਮਾਰਗ ਤੇ ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ
Fatehgarh Sahib, Fatehgarh Sahib | Sep 12, 2025
ਜੀਆਰਪੀ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਸਰਹਿੰਦ -ਬਸੀ ਪਠਾਣਾ ਰੇਲ ਮਾਰਗ 'ਤੇ ਕਿਲੋਮੀਟਰ ਨੰਬਰ 04/7 ਨਜ਼ਦੀਕ ਰੇਲਵੇ ਲਾਈਨਾਂ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਉਹਨਾਂ ਦੱਸਿਆ ਕਿ ਮੌਤ ਰੇਲਵੇ ਲਾਈਨਾਂ ਕਰਾਸ ਕਰਦੇ ਸਮੇਂ ਕਿਸੇ ਰੇਲ ਗੱਡੀ ਹੇਠਾਂ ਆ ਕੇ ਹੋਈ ਜਾਪਦੀ ਹੈ।