This browser does not support the video element.
ਰੂਪਨਗਰ: ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਕੀਰਤਪੁਰ ਸਾਹਿਬ ਵਿਖੇ ਕਰਵਾਏ ਗਏ ਬਲਾਕ ਪੱਧਰੀ ਕਵਿਤਾ ਮੁਕਾਬਲੇ
Rup Nagar, Rupnagar | Aug 25, 2025
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਕੀਰਤਪੁਰ ਸਾਹਿਬ ਵਿਖੇ ਸ਼ਿਵ ਕੁਮਾਰ ਬਟਾਲਵੀ ਦੇ ਜਨਮਦਿਨ ਨੂੰ ਲੈ ਕੇ ਕਵਿਤਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ ਬਲਾਕ ਅਫਸਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਪਹਿਲੇ ਨੰਬਰ ਤੇ ਆਉਣ ਵਾਲੇ ਬੱਚੇ ਦੀ ਚੋਣ ਜਿਲੇ ਲਈ ਕੀਤੀ ਗਈ ਹੈ