This browser does not support the video element.
ਤਰਨਤਾਰਨ: ਸਿਵਲ ਸਰਜਨ ਵੱਲੋਂ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਵਿਸ਼ੇਸ ਮੀਟਿੰਗ ਕੀਤੀ
Tarn Taran, Tarn Taran | Sep 10, 2025
ਤਾਰਨ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪ੍ਭਾਵਿਤ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸੰਬੰਧੀ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਬਲਾਕ ਐਜੂਕੇਟਰਾਂ ਨੇ ਇਸ ਮੀਟਿੰਗ ਵਿਚ ਹਿੱਸਾ ਲਿਆ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਹੜ੍ਹਾਂ ਤੋਂ ਬਚਾਓ ਸੰਬੰਧੀ ਸਿਹਤ ਵਿਭਾਗ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕਰ ਲਏ ਗਏ ਹਨ।