Download Now Banner

This browser does not support the video element.

ਫਾਜ਼ਿਲਕਾ: ਅਬੋਹਰ ਰੋਡ ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਤਿੰਨ ਹੋਰ ਆਰੋਪੀ ਕਾਬੂ

Fazilka, Fazilka | Sep 13, 2025
ਅਬੋਹਰ ਰੋਡ ਤੇ 28 ਅਗਸਤ ਨੂੰ ਇੱਕ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ ਕੀਤੀ ਗਈ । ਜਿਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋ ਆਰੋਪੀਆ ਨੂੰ ਕਾਬੂ ਕੀਤਾ ਸੀ । ਜਿਨਾਂ ਦੇ ਨਾਲ ਪੁਲਿਸ ਦੀ ਮੁਠਭੇੜ ਹੋਈ ਤਾਂ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਵਿੱਚ ਦੋਨਾਂ ਦੇ ਲੱਤ ਵਿੱਚ ਗੋਲੀ ਵੱਜੀ ਸੀ । ਜਿਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ । ਇਸ ਮਾਮਲੇ ਵਿੱਚ ਹੁਣ ਤਿੰਨ ਹੋਰ ਆਰੋਪੀਆਂ ਨੂੰ ਕਾਬੂ ਕਰ ਲਿਆ ਗਿਆ ਹੈ । ਜਿਨਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
Read More News
T & CPrivacy PolicyContact Us