This browser does not support the video element.
ਮਾਨਸਾ: ਡਿਪਟੀ ਕਮਿਸ਼ਨਰ ਮਾਨਸਾ ਨੇ ਕੀਤਾ ਸਬ ਤਹਿਸੀਲ ਜੋਗਾ ਦਾ ਅਚਨਚੇਤ ਦੌਰਾ
Mansa, Mansa | Aug 26, 2025
ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਅੱਜ ਮਾਨਸਾ ਦੇ ਸਬ ਤਹਿਸੀਲ ਜੋਗਾ ਦਾ ਚੰਚਿਤ ਦੌਰਾ ਕੀਤਾ ਗਿਆ ਉੱਥੇ ਹੀ ਕਿਹਾ ਕਿ ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਮਿਲੇਗੀ