This browser does not support the video element.
ਪਟਿਆਲਾ: ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਆਪਣੇ ਦਫਤਰ ਵਿੱਚ ਜਨਤਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Patiala, Patiala | Sep 11, 2025
ਮਿਲੀ ਜਾਣਕਾਰੀ ਅਨੁਸਾਰ ਐਸਐਸਪੀ ਪਟਿਆਲਾ ਵੱਲੋਂ ਸ਼ਰਮਾ ਵੱਲੋਂ ਅੱਜ ਆਪਣੇ ਪਟਿਆਲਾ ਸਥਿਤ ਦਫਤਰ ਵਿਖੇ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਇਸ ਮੌਕੇ ਉਹਨਾਂ ਕਿਹਾ ਕਿ ਉੱਚ ਅਧਿਕਾਰੀਆਂ ਦੇ ਨਿਸ਼ਾਨਦੇਸ਼ਾ ਅਨੁਸਾਰ ਉਹਨਾਂ ਵੱਲੋਂ ਸਮੇਂ-ਸਮੇਂ ਸਿਰ ਇਹੋ ਜਿਹਾ ਉਪਰਾਲਾ ਕੀਤਾ ਜਾਂਦਾ ਹੈ ਤਾਂ ਜੋ ਮੌਕੇ ਤੇ ਪਹੁੰਚਣ ਵਾਲੀ ਆਮ ਜਨਤਾ ਦੀਆਂ ਸਮੱਸਿਆਵਾਂ ਸੁਣ ਉਹਨਾਂ ਨੂੰ ਇਨਸਾਫ਼ ਤੇ ਦਿਲਵਾਇਆ ਜਾ ਸਕੇ