Download Now Banner

This browser does not support the video element.

ਪ੍ਰਬੰਧਕੀ ਕੰਪਲੈਕਸ ਵਿਖੇ ਬਹੁਜਨ ਸਮਾਜ ਪਾਰਟੀ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੌਂਪਿਆ ਮੰਗ ਪੱਤਰ

Sri Muktsar Sahib, Muktsar | Aug 29, 2025
ਬਸਪਾ ਵੱਲੋਂ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੇ ਨਿਰਦੇਸ਼ਾਂ ਤੇ ਅੱਜ ਮੁਕਤਸਰ ਵਿਖੇ ਰੈਲੀ ਤੋਂ ਬਾਅਦ ਰਾਜਪਾਲ ਦੇ ਨਾਮ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਸੌਂਪਿਆ ਗਿਆ। ਸ਼ਾਮ 5 ਵਜੇ ਜਾਰੀ ਪ੍ਰੈਸ ਨੋਟ ਵਿੱਚ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਲੱਖੇਵਾਲੀ ਨੇ ਦੱਸਿਆ ਕਿ ਇਸ ਮੰਗ ਪੱਤਰ ਰਾਹੀਂ ਵੱਖ-ਵੱਖ ਥਾਵਾਂ ਤੇ ਹੋਈਆਂ ਮੰਦਭਾਗੀ ਘਟਨਾਵਾਂ ਦੇ ਮੁਲਜਮਾਂ ਨੂੰ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ।
Read More News
T & CPrivacy PolicyContact Us