Install App
deepakpanjab6
This browser does not support the video element.
ਫਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ 21 ਕੇਸ ਡੇਂਗੂ ਦੇ ਆਏ,ਜਿਹਨਾਂ ਵਿੱਚ 7 ਕੇਸ ਐਕਟਿਵ
Fatehgarh Sahib, Fatehgarh Sahib | Sep 11, 2025
ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ 21 ਕੇਸ ਡੇਂਗੂ ਦੇ ਆਏ ਹਨ। ਜਿਹਨਾਂ ਵਿੱਚ 7 ਕੇਸ ਐਕਟਿਵ ਹਨ। ਇਸ ਸਬੰਧੀ ਕਾਰਜਕਾਰੀ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੱਤੀ। ਉਹਨਾਂ ਨੇ ਕਿਹਾ ਕਿ ਜਿਲਾ ਦੇ ਵਿੱਚ ਵੱਖ-ਵੱਖ ਸਮੇਂ ਤੇ ਡੇਂਗੂ ਦੇ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
Share
Read More News
T & C
Privacy Policy
Contact Us
Your browser does not support JavaScript!