ਲਹਿਰਾ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ