Download Now Banner

This browser does not support the video element.

ਬੁਢਲਾਡਾ: ਥਾਣਾ ਬੋਹਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ 50 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਮਾਮਲਾ ਦਰਜ

Budhlada, Mansa | Sep 6, 2025
ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਲੇਲ ਸਿੰਘ ਨੇ ਕਿਹਾ ਕਿ ਮਾਨਸਾ ਦੇ ਐਸਐਸਪੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਖਿਲਾਫ ਕਾਰਵਾਈ ਕਰਦੇ ਆ ਬੀਤੇ ਦਿਨ ਲਾਡੀ ਪੁੱਤਰ ਜਗਰਾਜ ਸਿੰਘ ਵਾਸੀ ਅਚਾਨਕ ਨੂੰ ਕਾਬੂ ਕਰ 50 ਨਸ਼ੀਲੀਆਂ ਗੋਲੀਆਂ ਸਮੇਤ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
Read More News
T & CPrivacy PolicyContact Us