Download Now Banner

This browser does not support the video element.

ਮੋਗਾ: ਮੋਗਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਸਖ਼ਤੀ ਨਾਲ ਚੈੱਕਿੰਗ

Moga, Moga | Sep 3, 2025
ਮੋਗਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਸਖ਼ਤੀ ਨਾਲ ਚੈੱਕਿੰਗ ਕੀਤੀ । ਇਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੋ ਤੋਂ ਵੱਧ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ
Read More News
T & CPrivacy PolicyContact Us