This browser does not support the video element.
ਫਾਜ਼ਿਲਕਾ: ਹੜ੍ਹ ਨਾਲ ਪਿੰਡ ਰਾਮ ਸਿੰਘ ਵਾਲੀ ਭੈਣੀ, ਝੰਗੜ ਭੈਣੀ ਤੇ ਆਸ ਫਸਲਾਂ ਤੇ ਮਕਾਨਾਂ ਦਾ ਨੁਕਸਾਨ
Fazilka, Fazilka | Aug 27, 2025
ਹੜ੍ਹ ਕਾਰਨ ਸਰਹੱਦੀ ਇਲਾਕੇ ਦੇ ਬਾਕੀ ਪਿੰਡਾਂ ਦੇ ਨਾਲ ਨਾਲ ਪਿੰਡ ਰਾਮ ਸਿੰਘ ਵਾਲੀ ਭੈਣੀ, ਝੰਗੜ ਭੈਣੀ ਅਤੇ ਆਸ ਪਾਸ ਦੇ ਲੋਕਾਂ ਦੀਆਂ ਫਸਲਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ ਕੁੱਝ ਲੋਕਾਂ ਦੇ ਮਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇੱਥੇ ਸੜਕਾਂ ਤੇ 3 ਤੋਂ 4 ਫੁੱਟ ਤੱਕ ਪਾਣੀ ਵਗਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।