This browser does not support the video element.
ਕਈ ਜ਼ਿਲ੍ਹਿਆਂ 'ਚ ਨਸ਼ਾ ਤਸ਼ਕਰੀ ਦੇ ਧੰਦੇ ਨਾਲ ਜੁੜਿਆ ਮੁਲਜਮ 500 ਗ੍ਰਾਮ ਹੈਰੋਇਨ ਸਮੇਤ ਕਾਬੂ : ਮਨਮੀਤ ਸਿੰਘ ਢਿੱਲੋ ਐਸਪੀ
Sri Muktsar Sahib, Muktsar | Sep 9, 2025
ਮੁਕਤਸਰ ਪੁਲਿਸ ਨੇ ਅੰਤਰ ਜ਼ਿਲ੍ਹਾ ਹੈਰੋਇਨ ਸਪਲਾਈ ਚੇਨ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਕਈ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜੇ ਇੱਕ ਮੁਲਜ਼ਮ ਨੂੰ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਇਸ ਸਬੰਧੀ ਐਸਪੀ ਮਨਮੀਤ ਸਿੰਘ ਢਿੱਲੋ ਵੱਲੋਂ ਦੁਪਹਿਰ 12 ਵਜ਼ੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਗਈ। ਉਧਰ ਐਸਐਸਪੀ ਨੇ ਦੱਸਿਆ ਕਿ ਪੁਲਿਸ ਸਮਾਜ ਨੂੰ ਨਸ਼ਿਆਂ ਦੇ ਖਤਰੇ ਤੋਂ ਮੁਕਤ ਕਰਵਾਉਣ ਲਈ ਵਚਨਬੱਧ ਹੈ ।