This browser does not support the video element.
ਬਰਨਾਲਾ: ਈ-ਡੀ ਏ ਆਰ ਪ੍ਰੋਜੈਕਟ ਬਾਰੇ ਸਿਖਲਾਈ ਸੈਸ਼ਨ ਕਰਵਾਇਆ ਪ੍ਰਬੰਧਕੀ ਕੰਪਲੈਕਸ ਮੇੜੀ ਡੀਸੀ ਦੀ ਹਾਜ਼ਰੀ ਚ
Barnala, Barnala | Aug 22, 2025
ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਸਿਖਲਾਈ ਸੈਸ਼ਨ ਕਰਵਾਇਆ ਗਿਆ।