This browser does not support the video element.
ਨਵਾਂਸ਼ਹਿਰ: ਥਾਣਾ ਸਿਟੀ ਨਵਾਂਸ਼ਹਿਰ ਪੁਲਿਸ ਨੇ ਚਾਰ ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਕੀਤਾ ਕਾਬੂ
Nawanshahr, Shahid Bhagat Singh Nagar | Aug 26, 2025
ਨਵਾਂਸ਼ਹਿਰ: ਅੱਜ ਮਿਤੀ 26 ਅਗਸਤ 2025 ਦੀ ਸ਼ਾਮ 4 ਵਜੇ ਥਾਣਾ ਸਿਟੀ ਇਨਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਏਐਸਆਈ ਦੁਨੀ ਚੰਦ ਨੇ ਗਸ਼ਤ ਦੌਰਾਨ ਨਵਾਂਸ਼ਹਿਰ ਨਿਵਾਸੀ ਮਨੀਸ਼ ਬੰਗੜ ਪੁੱਤਰ ਅਮਰਜੀਤ ਸਿੰਘ ਨੂੰ ਕਾਬੂ ਕਰਕੇ ਉਸ ਵੱਲੋਂ ਸੁੱਟੇ ਗਏ ਲਿਫਾਫੇ ਵਿੱਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਉਹਨਾਂ ਦੱਸਿਆ ਕਿ ਆਰੋਪੀ ਪੁਲਿਸ ਨੂੰ ਦੇਖ ਕੇ ਆਪਣੇ ਹੱਥ ਵਿੱਚ ਫੜਿਆ ਲਿਫਾਫਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਸੀ ਜਿਸ ਤੇ ਪੁਲਿਸ ਨੂੰ ਉਸ ਤੇ ਛੱਕ ਹੋਇਆ