Download Now Banner

This browser does not support the video element.

ਫਾਜ਼ਿਲਕਾ: ਪਿੰਡ ਮੁਹਾਜ਼ਮਸ਼ੇਰ ਪਹੁੰਚੇ ਫਾਜ਼ਿਲਕਾ ਤੋਂ ਸਾਬਕਾ ਵਿਧਾਇਕ ਸੁਰਜੀਤ ਜਿਆਣੀ, ਪੀੜਿਤਾਂ ਨੂੰ 50 ਹਜਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ

Fazilka, Fazilka | Aug 31, 2025
ਫਾਜ਼ਿਲਕਾ ਦੇ ਪਿੰਡ ਮੁਹਾਰ ਜਮਸ਼ੇਰ ਵਿਖੇ ਫਾਜ਼ਿਲਕਾ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਲੀਡਰ ਸੁਰਜੀਤ ਜਿਆਣੀ ਪਹੁੰਚੇ । ਜਿੱਥੇ ਉਹਨਾਂ ਨੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ । ਉੱਥੋਂ ਹੀ ਉਹਨਾਂ ਨੇ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲਾਤ ਵਿਗੜ ਰਹੇ ਨੇ । ਇਸ ਕਰਕੇ ਕਿਸਾਨਾਂ ਦੀ ਫਸਲਾਂ ਬਰਬਾਦ ਹੋ ਚੁੱਕੀਆਂ ਨੇ । ਉਹਨਾਂ ਇਨਾ ਹੜ ਪੀੜਿਤ ਲੋਕਾਂ ਦੀ ਮਦਦ ਦੇ ਲਈ ਸਰਕਾਰ ਤੋਂ 50 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
Read More News
T & CPrivacy PolicyContact Us