This browser does not support the video element.
ਮਾਨਸਾ: ਪੀਜੀਆਰ ਐਸ ਪੋਰਟਲ ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਸਮਾਂਬਧ ਨਿਪਟਾਰਾ ਯਕੀਨੀ ਬਣਾਇਆ ਜਾਵੇ ਡਿਪਟੀ ਕਮਿਸ਼ਨਰ ਮਾਨਸਾ
Mansa, Mansa | Sep 10, 2025
ਜਾਣਕਾਰੀ ਦਿੰਦੇ ਆ ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਅੱਜ ਮਾਨਸਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜਨਤਕ ਸ਼ਿਕਾਇਤਾਂ ਦਾ ਨਿਵਾਰਨ ਪੋਰਟਲ ਅਤੇ ਈ ਸੇਵਾ ਦੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਗਈ ਉਹਨਾਂ ਸਰਕਾਰੀ ਵਿਭਾਗ ਦੇ ਜਿਲ੍ਾ ਅਧਿਕਾਰੀਆਂ ਨੂੰ ਆਮ ਲੋਕਾਂ ਵੱਲੋਂ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਸ਼ਿਕਾਇਤਾਂ ਦਾ ਨਿਰਧਾਰਨ ਦੀ ਹਦਾਇਤ ਕੀਤੀ