This browser does not support the video element.
ਅਜਨਾਲਾ: ਕੰਧੋਵਾਲ ਵਿੱਚ ਮ੍ਰਿਤਕਾ ਦੇ ਰਿਸ਼ਤੇਦਾਰਾਂ ਨਾਲ ਮੰਤਰੀ ਧਾਲੀਵਾਲ ਨੇ ਦੁੱਖ ਸਾਂਝਾ ਕੀਤਾ!
Ajnala, Amritsar | Apr 4, 2024
ਇਸ ਸਬੰਧੀ ਗੱਲਬਾਤ ਕਰਦੇ ਆ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਅੱਜ ਪਿੰਡ ਕੰਦੋਵਾਲ ਵਿੱਚ ਇੱਕ ਨੌਜਵਾਨ ਵੱਲੋਂ ਆਪਣੀ ਮਾਂ ਭਰਜਾਈ ਅਤੇ ਭਤੀਜੇ ਦਾ ਕਤਲ ਕਰ ਦਿੱਤਾ ਗਿਆ! ਮੰਤਰੀ ਧਾਲੀਵਾਲ ਨੇ ਅੱਗੇ ਕਿਹਾ ਕਿ ਇਸ ਤੋਂ ਵੱਧ ਦੁੱਖ ਦੀ ਹੋਰ ਗੱਲ ਕੀ ਹੋ ਸਕਦੀ ਹੈ ਕਿ ਇੱਕ ਜਨਮ ਦੇਣ ਵਾਲੀ ਮਾਂ ਦਾ ਕਤਲ ਉਸ ਦਾ ਹੀ ਪੁੱਤ ਕਰ ਦੇਵੇ!