This browser does not support the video element.
ਬਰਨਾਲਾ: ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇ ਨਜ਼ਰ ਡਰੋਨ ਅਡੋਨ ਤੇ ਪਾਬੰਦੀ ਜਿਲਾ ਮੈਜਿਸਟਰੇਟ ਟੀ ਬੈਨਥ
Barnala, Barnala | Aug 29, 2025
ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਟੀ ਬੈਨਿਥ ਆਈਏਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਏਅਰ ਫੋਰਸ ਸਟੇਸ਼ਨ, ਬਰਨਾਲਾ ਦੇ 10 ਕਿਲੋਮੀਟਰ ਦੇ ਘੇਰੇ ਅੰਦਰ ਅਤੇ ਗਰਾਊਂਡ ਲੈਵਲ ਤੋਂ 5.8 ਕਿਲੋਮੀਟਰ ਦੀ ਉਚਾਈ ਤੱਕ ਕਿਸੇ ਵੀ ਜਨਤਕ ਜਾਂ ਪ੍ਰਾਈਵੇਟ ਸਥਾਨ ’ਤੇ ਬਿਨਾਂ ਮਨਜ਼ਰੂੀ ਡਰੋਨ, ਆਰਮਡ ਪਰਸਨ, ਪੈਰਾ ਗਲਾਈਡਰਜ਼, ਪੈਰਾ