This browser does not support the video element.
ਜਲੰਧਰ 1: ਜਲੰਧਰ ਦੇ ਵੱਖ ਵੱਖ ਥਾਵਾਂ ਤੇ ਕੈਬਨਟ ਮੰਤਰੀ ਮਹਿੰਦਰ ਭਗਤ ਵੱਲੋਂ ਬਰਸਾਤਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਕੀਤਾ ਦੌਰਾ
Jalandhar 1, Jalandhar | Sep 7, 2025
ਜਾਣਕਾਰੀ ਦਿੰਦਿਆਂ ਹੋਇਆਂ ਕੈਬਨਟ ਮੰਤਰੀ ਮਹਿੰਦਰ ਭਗਤ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਬਰਸਾਦਾ ਕਾਰਨ ਜਲੰਧਰ ਦੇ ਵੱਖ-ਵੱਖ ਥਾਵਾਂ ਤੇ ਕਈ ਲੋਕਾਂ ਦੇ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ ਕਈ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਇਹ ਜਿਸ ਦੇ ਸੰਬੰਧ ਵਿੱਚ ਉਹਨਾਂ ਵੱਲੋਂ ਵੈਸਟ ਹਲਕੇ ਦਾ ਦੌਰਾ ਕੀਤਾ ਗਿਆ ਹੈ ਅਤੇ ਉਹਨਾਂ ਨੇ ਕਿਹਾ ਹੈ ਕਿ ਇਸ ਸਬੰਧੀ ਮੀਟਿੰਗ ਵੀ ਕੀਤੀ ਗਈ ਹੈ ਤੇ ਜਲੰਧਰ ਦੇ ਜਿੰਨੇ ਵੀ ਥਾਵਾਂ ਤੇ ਲੋਕਾਂ ਦਾ ਨੁਕਸਾਨ ਹੋਇਆ ਇਹ ਉਸ ਦੀ ਲਿਸਟ ਬਣਾਈ ਜਾਵੇ