Download Now Banner

This browser does not support the video element.

ਗੁਰਦਾਸਪੁਰ: ਪ੍ਰਧਾਨ ਮੰਤਰੀ ਦੀ ਗੁਰਦਾਸਪੁਰ ਸਮੇਤ ਹੜ੍ਹ ਪ੍ਰਭਾਵਿਤ ਹੋਰ ਇਲਾਕਿਆਂ ਦੀ ਆਮਦ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੇ ਮੰਗਾਂ ਰੱਖੀਆਂ

Gurdaspur, Gurdaspur | Sep 8, 2025
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਰਦਾਸਪੁਰ ਸਮੇਤ ਹੜ੍ਹ ਪ੍ਰਭਾਵਿਤ ਹੋਰ ਇਲਾਕਿਆਂ ਵਿੱਚ 9 ਸਤੰਬਰ ਦੀ ਆਮਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਪ੍ਰਧਾਨ ਮੰਤਰੀ ਸਾਹਮਣੇ ਵੱਡੀਆਂ ਮੰਗਾਂ ਰੱਖੀਆਂ ਹਨ।
Read More News
T & CPrivacy PolicyContact Us