This browser does not support the video element.
ਕਪੂਰਥਲਾ: ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ
Kapurthala, Kapurthala | Dec 10, 2024
ਜਿਲਾ ਪੁਲਿਸ ਮੁਖੀ ਗੌਰਵ ਤੂਰਾ ਨੇ ਪੁਲਿਸ ਲਾਈਨ ਵਿਖੇ ਕਾਨਫਰੰਸ ਦੱਸਿਆ ਕਿ ਸੁਲਤਾਨਪੁਰ ਲੋਧੀ ਚ ਲੁੱਟਾਂ ਖੋਹਾਂ ਕਰਨ ਵਾਲੇ ਮਾੜੇ ਅਨਸਰਾ ਖਿਲਾਫ ਵਿੱਡੀ ਗਈ ਮੁਹਿੰਮ ਤਹਿਤ ਦੋ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨਾਂ ਦੀ ਪਹਿਚਾਣ ਗੁਰਮੇਜ ਸਿੰਘ ਵਾਸੀ ਘੜਕਾ ਥਾਣਾ ਚੋਹਲਾ ਸਾਹਿਬ ਜਿਲਾ ਤਰਨਤਾਰਨ ਤੇ ਲਵਪ੍ਰੀਤ ਸਿੰਘ ਉਰਫ ਲਵ ਵਾਸੀ ਪੱਖੂਪੁਰ ਥਾਣਾ ਚੋਹਲਾ ਸਾਹਿਬ ਜਿਲਾ ਤਰਨਤਾਰਨ ਹਾਲ ਵਾਸੀ ਭੀੜੀ ਗਲੀ ਫਤਿਹ ਫਤਿਹਾਬਾਦ ਥਾਣਾ ਗੋਇੰਦਵਾਲ ਸਾਹਿਬ ਵਜੋਂ ਹੋਈ ਹੈ।