This browser does not support the video element.
ਜੈਤੋ: ਨਗਰ ਕੌਂਸਲ ਦਫਤਰ ਵਿਖੇ ਸਫਾਈ ਸੇਵਕ ਯੂਨੀਅਨ ਨੇ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ, 26 ਨੂੰ ਫਰੀਦਕੋਟ ਵਿੱਚ ਕਰਨਗੇ ਰੋਸ਼ ਰੈਲੀ
Jaitu, Faridkot | Aug 23, 2025
ਸਫ਼ਾਈ ਸੇਵਕ ਯੂਨੀਅਨ ਜਿਲ੍ਹਾ ਫਰੀਦਕੋਟ ਦੀ ਦਫ਼ਤਰ ਨਗਰ ਕੌਂਸਲ ਜੈਤੋ ਵਿਖੇ ਜਿਲ੍ਹਾ ਪ੍ਰਧਾਨ ਪ੍ਰੇਮ ਕੁਮਾਰ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਸੂਬਾ ਕਮੇਟੀ ਦੇ ਆਗੂ ਸਹਿਬਾਨਾਂ ਵੱਲੋਂ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ ਗਈ । ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਪਿੱਠ ਕਰਕੇ ਖੜੀ ਪੰਜਾਬ ਸਰਕਾਰ ਦੀਨ ਖੇਦੀ ਕੀਤੀ ਗਈ ਅਤੇ 26 ਅਗਸਤ ਨੂੰ ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਰੋਸ਼ ਰੈਲੀ ਕਰਨ ਦਾ ਫੈਸਲਾ ਲਿਆ ਗਿਆ।