This browser does not support the video element.
ਤਰਨਤਾਰਨ: ਤਰਨ ਤਾਰਨ ਪੁਲਿਸ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਪੁਲਿਸ-ਜਨਤਾ ਮੀਟਿੰਗਾਂ ਕਰਵਾਈਆਂ
Tarn Taran, Tarn Taran | Sep 3, 2025
ਪ੍ਰੋਜੈਕਟ “ਸੰਪਰਕ” ਹੇਠ ਤਰਨ ਤਾਰਨ ਪੁਲਿਸ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਪੁਲਿਸ-ਜਨਤਾ ਮੀਟਿੰਗਾਂ ਕਰਵਾਈਆਂ ਗਈਆਂ, ਜਿਸਦਾ ਮਕਸਦ ਨਸ਼ਾ ਮੁਕਤ ਪੰਜਾਬ ਬਣਾਉਣਾ ਹੈ।ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਨਸ਼ਾ ਮੁਕਤ ਸਮਾਜ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।ਜਨਤਾ ਨੂੰ ਨਸ਼ਾ ਤਸਕਰੀ ਸੰਬੰਧੀ ਕੋਈ ਵੀ ਜਾਣਕਾਰੀ Safe Punjab Anti-Drug Helpline: 97791-00200 ‘ਤੇ ਸਾਂਝੀ ਕਰਨ ਦੀ ਅਪੀਲ ਕੀਤੀ ਗਈ