This browser does not support the video element.
ਐਸਏਐਸ ਨਗਰ ਮੁਹਾਲੀ: ਫੇਜ ਨੌ ਮੋਹਾਲੀ, ਸਿਵਲ ਸਰਜਨ ਨੇ ਡੇਂਗੂ ਵਿਰੁੱਧ ਲੋਕਾਂ ਕੋਲੋਂ ਮੰਗਿਆ ਸਹਿਯੋਗ
SAS Nagar Mohali, Sahibzada Ajit Singh Nagar | Sep 12, 2025
ਸਿਵਲ ਸਰਜਨ ਨੇ ਡੇਂਗੂ ਵਿਰੁੱਧ ਲੋਕਾਂ ਕੋਲੋਂ ਮੰਗਿਆ ਸਹਿਯੋਗ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਵੱਖ-ਵੱਖ ਥਾਈਂ ਨਿਰੀਖਣ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ