This browser does not support the video element.
ਗੁਰਦਾਸਪੁਰ: ਰਾਜਸਭਾ ਮੈਂਬਰ ਰਾਗਵ ਚੱਡਾ ਵੱਲੋਂ ਦੀਨਾਨਗਰ ਵਿੱਚ ਹੜ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ
Gurdaspur, Gurdaspur | Aug 29, 2025
ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਗਵ ਚੱਡਾ ਵੱਲੋਂ ਅੱਜ ਦੀਨਾਨਗਰ ਵਿਖੇ ਪਹੁੰਚ ਕੇ ਹੜ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਗਿਆ ਇਸ ਮੌਕੇ ਤੇ ਉਹਨਾਂ ਦੇ ਨਾਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੀ ਮੌਜੂਦ ਰਹੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਇੱਕ ਵਿਅਕਤੀ ਦੇ ਨਾਲ ਹੈ