This browser does not support the video element.
ਪਟਿਆਲਾ: ਘਨੌਰ ਵਿੱਚ ਘੱਗਰ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਜਾਣਗੇ ਉਪਰਾਲੇ ਉਪ ਚੇਅਰਮੈਨ ਵਿੱਕੀ ਘਨੌਰ
Patiala, Patiala | Sep 6, 2025
ਘਨੌਰ ਹਲਕੇ ਦੇ ਪਿੰਡਾਂ ਚਮਾਰੂ, ਕਾਮੀ ਖੁਰਦ, ਊਂਟਸਰ, ਸਮਸ਼ਪੁਰ, ਸੰਜਰਪੁਰ,ਸਰਾਲਾ ਖੁਰਦ ਅਤੇ ਲਾਛੜੂ ਸਮੇਤ ਕਈ ਪਿੰਡਾਂ ਵਿੱਚ ਆਏ ਘੱਗਰ ਦਰਿਆ ਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦੇ ਖਦਸ਼ੇ ਨੂੰ ਦੇਖਦੇ ਹੋਏ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ, ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।ਇਸ ਦੌਰੇ ਦਾ ਮੁੱਖ ਮੰਤਵ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਡੇਂਗੂ, ਡਾਇਰੀਆ ਅਤੇ ਚਮੜੀ ਦੇ ਰੋਗਾਂ ਦ