Download Now Banner

This browser does not support the video element.

ਸੁਲਤਾਨਪੁਰ ਲੋਧੀ: DC ਨੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਲੱਖਵਰਿਆਂ ਤੇ ਹੋਰ ਥਾਵਾਂ ਤੇ ਸਥਾਪਿਤ ਰਾਹਤ ਕੇਂਦਰਾਂ ਵਿਖੇ ਪ੍ਰਬੰਧਾਂ ਦੀ ਕੀਤੀ ਸਮੀਖਿਆ

Sultanpur Lodhi, Kapurthala | Sep 2, 2025
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੇ ਨਾਲ ਐਸਐਸਪੀ ਕਪੂਰਥਲਾ ਗੌਰਵ ਤੂਰਾ ਵੀ ਸਨ । ਉਨ੍ਹਾਂ ਬਾਊਪੁਰ ਪੁਲ ਵਿਖੇ ਰਾਹਤ ਕਾਰਜਾਂ ਚ ਲੱਗੇ 40 ਦੇ ਕਰੀਬ ਫੌਜ ਅਤੇ ਐਸ.ਡੀ.ਆਰ.ਐਫ. ਦੇ ਜਵਾਨਾਂ ਨਾਲ ਗੱਲਬਾਤ ਕੀਤੀ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤ ਕਾਰਨ ਦਰਿਆ ਬਿਆਸ ਚ ਪਾਣੀ ਦਾ ਪੱਧਰ ਵਧਿਆ ਹੈ, ਇਸ ਲਈ ਉਹ ਸੁਰੱਖਿਅਤ ਥਾਵਾਂ ’ਤੇ ਰਾਹਤ ਕੈਂਪਾਂ ਚ ਆਉਣ।
Read More News
T & CPrivacy PolicyContact Us