ਫਤਿਹਗੜ੍ਹ ਸਾਹਿਬ: ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿਖੇਧੀ ਕਰਦਿਆਂ ਫਤਿਹਗੜ੍ਹ ਸਾਹਿਬ ਦੀ ਅਦਾਲਤ ਦੇ ਬਾਹਰ ਵਕੀਲਾਂ ਨੇ ਕੀਤੀ ਹੜਤਾਲ