This browser does not support the video element.
ਮਾਨਸਾ: ਮਾਨਸਾ ਜ਼ਿਲ੍ਹੇ ਦੇ ਅਨੁਸੂਚਿਤ ਜਾਤੀ ਸਿਖਿਆਰਥੀਆਂ ਲਈ 02 ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਸਤੰਬਰ ਤੋਂ ਸ਼ੁਰੂ
Mansa, Mansa | Sep 5, 2025
ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਪੰਜਾਬ . ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਸੂਬੇ ਦੇ ਖੇਤੀ ਖੇਤਰ ਵਿੱਚ ਵਿੰਭਿਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵੱਲੋਂ ਪ੍ਰੇਰਿਤ ਕਰਨ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਹੈ|