Install App
nikhilgarg748
This browser does not support the video element.
ਮਾਨਸਾ: ਮਾਨਸਾ ਜ਼ਿਲ੍ਹੇ ਅੰਦਰ ਨਹਿਰਾਂ ਘੱਗਰ ਅਤੇ ਸੂਇਆ ਕਿਨਾਰੇ ਤੇ ਖੜੇ ਹੋ ਕੇ ਫੋਟੋ ਖਿੱਚਣ ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ: ਜਿਲਾ ਮਜਿਸਟਰੇਟ ਮਾਨਸਾ
Mansa, Mansa | Sep 6, 2025
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਜਿਸ ਵੀ ਇਲਾਕੇ/ਥਾਵਾਂ 'ਤੇ ਪਾਣੀ ਦਾ ਪੱਧਰ ਵਧਿਆ ਹੋਇਆ ਹੈ, ਉੱਥੇ ਮੋਬਾਇਲ ਫੋਨਾਂ/ਕੈਮਰਿਆਂ ਰਾਹੀਂ ਸੈਲਫੀ/ਫੋਟੋ ਲੈਣ 'ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
Share
Read More News
T & C
Privacy Policy
Contact Us
Your browser does not support JavaScript!