This browser does not support the video element.
ਪਟਿਆਲਾ: 10,000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਜੇਲ੍ਹ ਸੁਪਰਡੈਂਟ ਨਾਭਾ ਵਿਜੀਲੈਂਸ ਬਿਊਰੋ ਵੱਲੋਂ ਹੋਈਆ ਗ੍ਰਿਫ਼ਤਾਰ
Patiala, Patiala | Aug 28, 2025
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਤਿ-ਸੁਰੱਖਿਆ ਜੇਲ੍ਹ, ਨਾਭਾ ਜ਼ਿਲਾ ਪਟਿਆਲਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।