Install App
faridabegam770
This browser does not support the video element.
ਸੁਲਤਾਨਪੁਰ ਲੋਧੀ: ਪੰਜਾਬ ਚ ਹੜਾ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਪੰਜਾਬ ਨਾਲ ਮਿਲਕੇ ਯੋਜਨਾਬੰਦੀ ਕਰੇਗੀ-ਸ਼ਿਵਰਾਜ ਸਿੰਘ ਚੌਹਾਨ ਕੇਂਦਰੀ ਖੇਤੀਬਾੜੀ ਮੰਤਰੀ
Sultanpur Lodhi, Kapurthala | Sep 4, 2025
ਪੰਜਾਬ ਵਿਚ ਹੜ੍ਹਾਂ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨਾਲ ਵਿਚਾਰ ਵਟਾਂਦਰੇ ਉਪਰੰਤ ਯੋਜਨਾਬੰਦੀ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਿਵਰਾਜ ਸਿੰਘ ਚੌਹਾਨ ਕੇਂਦਰੀ ਖੇਤੀਬਾੜੀ ਮੰਤਰੀ ਨੇ ਹੜ ਪ੍ਰਭਾਵਿਤ ਪਿੰਡ ਬਾਘੁਵਾਲ ਵਿਚ ਹੜ ਪ੍ਰਭਾਵਿਤ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਸੰਕਟ ਦੀ ਘੜੀ ਪੰਜਾਬ ਦੇ ਨਾਲ ਹੈ।
Share
Read More News
T & C
Privacy Policy
Contact Us
Your browser does not support JavaScript!