This browser does not support the video element.
ਗਿੱਦੜਬਾਹਾ ਵਿਖੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਮਹਾਰਾਜਾ ਅਗਰਸੈਨ ਧਰਮਸ਼ਾਲਾ ਟਰੱਸਟ ਦਾ ਉਦਘਾਟਨ
Sri Muktsar Sahib, Muktsar | Aug 15, 2025
ਗਿੱਦੜਬਾਹਾ ਵਿਖੇ ਆਪ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਵੱਲੋਂ ਮਹਾਰਾਜਾ ਅਗਰਸੈਨ ਧਰਮਸ਼ਾਲਾ ਟਰੱਸਟ ਦਾ ਉਦਘਾਟਨ ਕੀਤਾ ਗਿਆ। ਇਹ ਉਦਘਾਟਨ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਕੀਤਾ ਗਿਆ। ਵਿਧਾਇਕ ਨੇ ਕਿਹਾ ਹੈ ਕਿ ਇਸ ਪ੍ਰੋਜੈਕਟ ਨੂੰ ਪੂਰਾ ਕਰਵਾਉਣ ਵਿੱਚ ਰਘਵੀਰ ਸਿੰਘ ਪ੍ਰਧਾਨ ਵੱਲੋਂ ਦਿਨ ਰਾਤ ਮਿਹਨਤ ਕੀਤੀ ਗਈ, ਜਿਨਾਂ ਦੀ ਮਿਹਨਤ ਸਦਕਾ ਅੱਜ ਇਸ ਧਰਮਸ਼ਾਲਾ ਨੂੰ ਸ਼ਹਿਰ ਨਿਵਾਸੀਆਂ ਨੂੰ ਤੋਹਫੇ ਵਜੋਂ ਸੌਂਪ ਦਿੱਤਾ ਗਿਆ ਹੈ।