This browser does not support the video element.
ਪਟਿਆਲਾ: ਨਵੇਂ ਬਸ ਸਟੈਂਡ 'ਤੇ ਇੱਕ ਨੌਜਵਾਨ ਦੀ ਕੀਤੀ ਕੁੱਟਮਾਰ ਅਤੇ ਬਾਅਦ ਵਿੱਚ ਕੀਤਾ ਗਿਆ ਕਿੱਡਨੈਪ
Patiala, Patiala | Jun 30, 2024
ਪਟਿਆਲਾ ਦੇ ਨਵੇਂ ਬੱਸ ਸਟੈਂਡ ਤੋਂ ਇੱਕ ਨੌਜਵਾਨ ਨੂੰ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਕੁੱਟ ਮਾਰ ਕਰਨ ਤੋਂ ਬਾਅਦ ਉਕਤ ਵਿਅਕਤੀਆਂ ਨੇ ਨੌਜਵਾਨ ਨੂੰ ਕਿਡਨੈਪ ਕਰ ਲਿਆ ਗਿਆ ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਉਧਰ ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਲੜਕੇ ਦੀ ਭਾਲ ਲਈ ਹਿਮਾਚਲ ਵਿਖੇ ਪੁਲਿਸ ਪਾਰਟੀ ਭੇਜੀ ਗ