This browser does not support the video element.
ਖੰਨਾ: ਸਮਰਾਲਾ ਪੁਲਿਸ ਨੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਵੱਖ-ਵੱਖ ਪਿੰਡਾ ਵਿੱਚ ਚਲਾਇਆ ਕਾਸੋ ਆਪਰੇਸ਼ਨ
Khanna, Ludhiana | Aug 22, 2025
ਸਮਰਾਲਾ ਸਥਾਨਕ ਪੁਲਿਸ ਵੱਲੋਂ ਨਸ਼ਿਆਂ ਦੀ ਰਿਕਵਰੀ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਅੱਜ ਸਵੇਰੇ ਕਾਸੋ ਆਪਰੇਸ਼ਨ ਦੇ ਤਹਿਤ ਇਲਾਕੇ ਦੇ ਕਈ ਪਿੰਡਾਂ ਵਿੱਚ ਸਰਚ ਆਪਰੇਸ਼ਨ ਪੁਲਿਸ ਪਾਰਟੀਆਂ ਵੱਲੋਂ ਚਲਾਇਆ ਜਾ ਰਿਹਾ ਹੈ। ਪਿੰਡ ਕੁੱਬੇ, ਲਲਕਲਾ ਅਤੇ ਪਿੰਡ ਚਹਿਲਾਂ ਵਿਖੇ ਇਹ ਕਾਸੋਂ ਆਪਰੇਸ਼ਨ ਹਾਲੇ ਵੀ ਜਾਰੀ ਹੈ। ਡੀਐਸਪੀ ਸਮਰਾਲਾ ਤਰਲੋਚਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਇਹ ਕਾਸੋ ਆਪਰੇਸ਼ਨ ਦੀ ਸਫਲਤਾ ਲਈ ਸੱਤ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ