This browser does not support the video element.
ਲੁਧਿਆਣਾ ਪੂਰਬੀ: ਖੰਨਾ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਵਿਖੇ ਸਮਾਗਮ ਵਿੱਚ ਪਹੁੰਚੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Ludhiana East, Ludhiana | Aug 27, 2025
ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਵਿਖੇ ਸਮਾਗਮ ਵਿੱਚ ਪਹੁੰਚੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਸ਼ਾਮ 6 ਵਜੇ ਮਿਲੀ ਜਾਣਕਾਰੀ ਅਨੁਸਾਰ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਆਰਤੀ ਐਸੋਸੀਏਸ਼ਨ ਵੱਲੋਂ ਸਨਮਾਨ ਸਮਾਗਮ ਕੀਤਾ ਗਿਆ। ਇਹ ਸਮਾਗਮ ਚ ਪੁੱਜੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੰਡੀਆਂ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੋਢ ਅਤੇ ਪੰਜਾਬ ਮੈਡੀਕਲ ਬੋਰਡ ਚੇਅਰਮੈਨ ਹਰ ਚੰਦ ਸਿੰਘ ਬ੍ਰਸਟ ਵੀ ਪੁੱਜੇ ਖੇਤੀਬਾੜੀ ਮੰਤਰੀ ਨੇ ਹੜਾ