This browser does not support the video element.
ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ
Fatehgarh Sahib, Fatehgarh Sahib | Aug 25, 2025
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਜ਼ਿਲ੍ਹੇ ਅੰਦਰ ਕੋਈ ਵੀ ਵਿਅਕਤੀ ਮਿਲਟਰੀ ਵਰਦੀ ਤੇ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ।ਡਾ.ਸੋਨਾ ਥਿੰਦ ਨੇ ਮਕਾਨ ਮਾਲਕ ਜਾਂ ਮਕਾਨ ਤੇ ਕਾਬਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ ’ਤੇ ਦੇਣ ਤੋਂ ਪਹਿਲਾਂ ਉਸ ਦੀ ਪਹਿਚਾਣ ਸਬੰਧੀ ਪੂਰੀ ਤਰ੍ਹਾਂ ਜਾਂਚ ਪੜਤਾਲ ਪੁਲਿਸ ਵਿਭਾਗ ਤੋਂ ਕਰਵਾਉਣ