This browser does not support the video element.
ਫਰੀਦਕੋਟ: ਭਾਈ ਘਨਈਆ ਚੌਂਕ ਵਿਖੇ ਸਿੱਖ ਜਥੇਬੰਦੀਆਂ ਨੇ ਏਆਈ ਐਪ ਬੰਦ ਕਰਨ ਦੀ ਮੰਗ ਨੂੰ ਲੈਕੇ ਸ਼ੁਰੂ ਕੀਤੀ ਅਣਮਿੱਥੇ ਦੀ ਭੁੱਖ ਹੜਤਾਲ
Faridkot, Faridkot | Sep 6, 2025
ਸਿੱਖ ਜਥੇਬੰਦੀਆਂ ਵੱਲੋਂ ਸਿੱਖ ਪ੍ਰਚਾਰਕ ਬਾਬਾ ਮਨਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਏਆਈ ਐਪ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਇਥੋਂ ਦੇ ਭਾਈ ਘਨਈਆ ਚੌਂਕ ਵਿਖੇ ਅਨਮਿੱਥੇ ਸਮੇਂ ਦੀ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਇਸ ਮੌਕੇ ਤੇ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਹ ਪਹਿਲਾਂ ਹੀ ਜ਼ਿਲ੍ਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਜਾਣਕਾਰੀ ਦੇ ਚੁੱਕੇ ਹਨ ਅਤੇ ਜਦੋਂ ਤੱਕ ਇਹ ਐਪ ਬੰਦ ਨਹੀਂ ਕੀਤੀ ਜਾਂਦੀ ਉਨਾਂ ਦੀ ਇਹ ਭੁੱਖ ਹੜਤਾਲ ਜਾਰੀ ਰਵੇਗੀ।