This browser does not support the video element.
ਫਾਜ਼ਿਲਕਾ: ਪਿੰਡ ਮੌਜਮ ਵਿਖੇ ਦੋ ਧਿਰਾਂ 'ਚ ਹੋਈ ਲੜਾਈ, ਮੌਕੇ ਦੀ ਵੀਡੀਓ ਵਾਇਰਲ
Fazilka, Fazilka | Sep 8, 2025
ਫਾਜ਼ਿਲਕਾ ਦੇ ਪਿੰਡ ਮੋਜਮ ਵਿਖੇ ਦੋ ਧਿਰਾਂ ਵਿਚਾਲੇ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਹਾਲਾਂਕਿ ਮੌਕੇ ਦੀ ਵੀਡੀਓ ਸੋਸ਼ਲ ਮੀਡੀਆ ਦੇ ਵਾਇਰਲ ਹੋ ਰਹੀ ਹੈ। ਇੱਕ ਦੂਜੇ ਤੇ ਮਾਰਕੁੱਟ ਦੇ ਇਲਜ਼ਾਮ ਲਾਏ ਜਾ ਰਹੇ ਨੇ । ਦੱਸਿਆ ਜਾ ਰਿਹਾ ਕਿ ਇਸ ਦੌਰਾਨ ਇੱਕ ਵਿਅਕਤੀ ਜ਼ਖਮੀ ਹੋਇਆ ਹੈ । ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ । ਫਿਲਹਾਲ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ ਤੇ ਮਾਮਲੇ ਚ ਜਾਂਚ ਕੀਤੀ ਜਾ ਰਹੀ ਹੈ।