This browser does not support the video element.
ਫਤਿਹਗੜ੍ਹ ਸਾਹਿਬ: ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਮੁਫਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ
Fatehgarh Sahib, Fatehgarh Sahib | Aug 24, 2025
ਜ਼ਿਲਾ ਹੋਮਿਓਪੈਥਿਕ ਅਫਸਰ ਡਾ ਰੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਮੁਫਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 437 ਮਰੀਜ਼ਾਂ ਦਾ ਆਯੁਰਵੈਦਿਕ ਦਵਾਈਆਂ ਅਤੇ 442 ਮਰੀਜ਼ਾਂ ਦਾ ਹੋਮਿਓਪੈਥਿਕ ਦਵਾਈਆਂ ਨਾਲ ਇਲਾਜ ਸ਼ੁਰੂ ਕਰਕੇ ਕੁੱਲ 879 ਮਰੀਜ਼ਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ।