This browser does not support the video element.
ਸੰਗਰੂਰ: ਮਾਲੇਰਕੋਟਲਾ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ
Sangrur, Sangrur | Aug 22, 2025
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਸ਼ੀਲੇ ਪਦਾਰਥਾਂ ਦੀ ਵਿਕਰੀ ਉਤੇ ਨਜ਼ਰ ਰੱਖਣ ਦੇ ਨਾਲ-ਨਾਲ ਲਾਇਸੰਸ, ਰਿਕਾਰਡਸ ਅਤੇ ਸਟੋਰਾਂ ਵੱਲੋਂ ਮਨਜ਼ੂਰ ਸ਼ੁਦਾ ਨਿਯਮਾਂ ਦੀ ਪਾਲਣਾ ਜਾਂਚੀ ਗਈ।