Install App
fazilkapublicapp
This browser does not support the video element.
ਫਾਜ਼ਿਲਕਾ: ਫਾਜ਼ਿਲਕਾ ਦੇ ਵਿੱਚ ਹੜ ਕਾਰਨ 2500 ਘਰ ਪ੍ਰਭਾਵਿਤ, ਡੀਸੀ ਦਫਤਰ ਪੁੱਜੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦਾ ਬਿਆਨ
Fazilka, Fazilka | Aug 30, 2025
ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਸਤਲੁਜ ਦਾ ਪਾਣੀ ਕਹਿਰ ਮਚਾ ਰਿਹਾ ਹੈ । ਫਸਲਾਂ ਬਰਬਾਦ ਹੋ ਰਹੀਆਂ ਨੇ, ਲੋਕਾਂ ਦੇ ਘਰ ਪ੍ਰਭਾਵਿਤ ਹੋ ਰਹੇ ਨੇ । ਤਾਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫਤਰ ਪਹੁੰਚੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦਾ ਬਿਆਨ ਸਾਹਮਣੇ ਆਇਆ ਹੈ । ਜਿਨਾਂ ਦਾ ਕਹਿਣਾ ਹੈ ਕਿ ਫਾਜ਼ਿਲਕਾ ਦੇ ਵਿੱਚ ਕਰੀਬ 2500 ਘਰ ਪ੍ਰਭਾਵਿਤ ਹੋਏ ਨੇ 10 ਹਜਾਰ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋਇਆ ਹੈ ।
Share
Read More News
T & C
Privacy Policy
Contact Us
Your browser does not support JavaScript!