This browser does not support the video element.
ਮਲੋਟ: ਮੰਡੀ ਕਿਲਿਆਂਵਾਲੀ ਦੇ ਵੱਖ-ਵੱਖ ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਕੀਤੀ ਗਈ ਚੈਕਿੰਗ
Malout, Muktsar | Sep 6, 2025
ਕਿਸਾਨਾਂ ਨੂੰ ਗੁਣਵੱਤਾ ਵਾਲੀਆਂ ਖਾਦਾਂ ਅਤੇ ਕੀਟਨਾਸ਼ਕ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਮੁੱਖ ਖੇਤੀਬਾੜੀ ਅਫਸਰ ਸ੍ਰੀ ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਮੰਡੀ ਕਿਲਿਆਂਵਾਲੀ ਦੇ ਵੱਖ-ਵੱਖ ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸ੍ਰੀ ਕਰਨਜੀਤ ਸਿੰਘ ਗਿੱਲ ਵੱਲੋਂ ਖਾਦ ਅਤੇ ਕੀਟਨਾਸ਼ਕ ਡੀਲਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਕਿਸਾਨਾਂ ਨੂੰ ਸਿਰਫ਼ ਗੁਣਵੱਤਾ ਵਾਲੀਆਂ ਵਸਤਾਂ ਹੀ ਪ੍ਰਦਾਨ ਕੀਤੀਆਂ ਜਾਣ