This browser does not support the video element.
ਫੈਕਟਰੀ ਰੋਡ ਕਾਮਧੇਨੂੰ ਨਸਲ ਸੁਧਾਰ ਗਉਸ਼ਾਲਾ ਸਾਹਮਣੇ ਡੇਢ ਮਹੀਨਿਆਂ ਤੋਂ ਸੀਵਰੇਜ ਜਾਮ ਹੋਣ ਕਾਰਨ ਲੋਕ ਹੋ ਰਹੇ ਪਰੇਸ਼ਾਨ #jansamasya
Sri Muktsar Sahib, Muktsar | Jun 8, 2025
ਸ੍ਰੀ ਮੁਕਤਸਰ ਸਾਹਿਬ ਦੇ ਫੈਕਟਰੀ ਰੋਡ ਕਾਮਧੇਨੂੰ ਨਸਲ ਸੁਧਾਰ ਗਉਸ਼ਾਲਾ ਮੂਹਰੇ ਡੇਢ ਮਹੀਨਿਆਂ ਤੋਂ ਸੀਵਰੇਜ ਜਾਮ ਕਰਕੇ ਲੋਕ ਪਰੇਸ਼ਾਨ ਹੋ ਰਹੇ ਨੇ। ਲੋਕਾ ਵੱਲੋਂ ਇਸ ਸਬੰਧੀ ਕਈ ਵਾਰ ਸੰਬੰਧਿਤ ਅਧਿਕਾਰੀਆਂ ਨੂੰ ਆਖਿਆ ਜਾ ਚੁੱਕਾ ਹੈ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਜਿਸ ਦੇ ਚਲਦਿਆਂ ਐਤਵਾਰ ਨੂੰ ਸਵੇਰੇ 8 ਵਜੇ ਮਹੱਲਾ ਵਾਸੀਆਂ ਵੱਲੋਂ ਨਗਰ ਕੌਂਸਲ, ਪ੍ਰਸ਼ਾਸਨ ਅਤੇ ਮੌਜੂਦਾ ਵਿਧਾਇਕ ਖਿਲਾਫ ਰੋਸ਼ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।