This browser does not support the video element.
ਬਠਿੰਡਾ: ਪਿੰਡ ਬੁਰਜ ਮਹਿਮਾ ਵਿਖੇ 105 ਗ੍ਰਾਮ ਹੈਰੋਇਨ ਸਮੇਤ 2 ਗਿਰਫ਼ਤਾਰ
Bathinda, Bathinda | Sep 12, 2025
ਥਾਣਾ ਨਹਿਆ ਵਾਲਾ ਵਿਖੇ ਮਾਮਲਾ ਦਰਜ ਕਰ ਰਹੇ ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਾਡੇ ਵੱਲੋ ਕਾਰਵਾਈ ਕੀਤੀ ਜਾ ਰਹੀ ਜਿੱਥੇ 2 ਨੌਜਵਾਨਾਂ ਕੋਲ 105 ਗ੍ਰਾਮ ਹੈਰੋਇਨ ਬਰਾਮਦ ਕੀਤਾ ਮਾਮਲਾ ਦਰਜ ਕਰ ਜਾਂਚ ਪੜਤਾਲ ਸ਼ੁਰੂ ਕਰ ਦਿੱਤਾ ਹੈ।