This browser does not support the video element.
ਫਰੀਦਕੋਟ: ਗੁਰਦੁਆਰਾ ਖਾਲਸਾ ਦੀਵਾਨ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ 31 ਅਗਸਤ ਦੀ ਮੋਗਾ ਫਤਿਹ ਰੈਲੀ ਨੂੰ ਲੈ ਕੇ ਕੀਤੀ ਮੀਟਿੰਗ
Faridkot, Faridkot | Aug 23, 2025
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 31 ਅਗਸਤ ਨੂੰ ਮੋਗਾ ਵਿਖੇ ਕੀਤੀ ਜਾਣ ਵਾਲੀ ਫਤਿਹ ਰੈਲੀ ਨੂੰ ਲੈ ਕੇ ਹਲਕਾ ਫਰੀਦਕੋਟ ਦੇ ਵਰਕਰਾਂ ਦੀ ਮੀਟਿੰਗ ਹਲਕਾ ਇੰਚਾਰਜ ਅਤੇ ਕੌਮੀ ਮੀਤ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।