This browser does not support the video element.
ਫਾਜ਼ਿਲਕਾ: ਪ੍ਰੇਮ ਪ੍ਰਸੰਗ ਦੇ ਚਲਦਿਆਂ ਅਨੰਦਪੁਰ ਮਹੱਲੇ ਵਿੱਚ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪੁਲਿਸ ਕਰ ਰਹੀ ਮਾਮਲੇ ਚ ਜਾਂਚ
Fazilka, Fazilka | Sep 7, 2025
ਫਾਜ਼ਿਲਕਾ ਦੇ ਅਨੰਦਪੁਰ ਮੁਹੱਲੇ ਤੋਂ ਮਾਮਲਾ ਸਾਹਮਣੇ ਆਇਆ ਹੈ । ਜਿੱਥੇ ਪ੍ਰੇਮ ਪ੍ਰਸੰਗ ਦੇ ਚਲਦਿਆਂ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ । ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਕੁੜੀ ਦੇ ਨਾਲ ਮੁੰਡੇ ਦਾ ਪਹਿਲਾਂ ਰਿਸ਼ਤਾ ਕੀਤਾ ਗਿਆ ਸੀ । ਜਿਸ ਤੋਂ ਬਾਅਦ ਰਿਸ਼ਤਾ ਟੁੱਟ ਗਿਆ । ਪਰਿਵਾਰ ਦਾ ਇਲਜ਼ਾਮ ਹੈ ਕਿ ਕੁੜੀ ਦੇ ਪਰਿਵਾਰ ਵਾਲੇ ਉਹਨਾਂ ਦੇ ਲੜਕੇ ਨੂੰ ਤੰਗ ਪਰੇਸ਼ਾਨ ਕਰਦੇ ਸੀ । ਮਾਰਕੁੱਟ ਕਰਦੇ ਸੀ । ਜਿਸ ਕਰਕੇ ਉਹ ਪਰੇਸ਼ਾਨ ਰਹਿੰਦਾ ਸੀ ।