This browser does not support the video element.
ਫਾਜ਼ਿਲਕਾ: ਕਾਂਵਾਵਾਲੀ ਵਿਖੇ ਸਤਲੁਜ ਦਰਿਆ ਵਿੱਚ ਫਿਰ ਵਧਿਆ ਪਾਣੀ ਦਾ ਪੱਧਰ
Fazilka, Fazilka | Aug 22, 2025
ਫਾਜ਼ਿਲਕਾ ਦੇ ਸਰਹੱਦੀ ਇਲਾਕੇ ਦੇ ਵਿੱਚ ਸਤਲੁਜ ਦਰਿਆ ਦੇ ਵਿੱਚ ਇੱਕ ਵਾਰ ਫਿਰ ਪਾਣੀ ਦਾ ਪੱਧਰ ਵੱਧ ਗਿਆ ਹੈ । ਜਿਸ ਕਰਕੇ ਕਈ ਏਕੜ ਫਸਲਾਂ ਪਾਣੀ ਦੀ ਚਪੇਟ ਵਿੱਚ ਆ ਗਈਆਂ ਨੇ । ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਦੀਆਂ ਜਮੀਨਾਂ ਕੱਚੀਆਂ ਨੇ । ਜਿਸ ਕਰਕੇ ਉਹਨਾਂ ਨੂੰ ਹਰ ਵਾਰ ਹੜ ਵਰਗੇ ਹਾਲਾਤ ਬਣਣ ਤੇ ਕਾਫੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਤੇ ਉਹਨਾਂ ਨੂੰ ਮੁਆਵਜ਼ਾ ਵੀ ਨਹੀਂ ਮਿਲ ਪਾਉਂਦਾ ।